1 Chronicles 3:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਨਨਯਾਹ ਦਾ ਪੁੱਤਰ ਸੀ ਪਲਟਯਾਹ ਅਤੇ ਉਸਦਾ ਪੁੱਤਰ ਸੀ ਯਿਸਅਯਾਹ ਅਤੇ ਯਿਸਅਯਾਹ ਦੇ ਪੁੱਤਰ ਦਾ ਨਾਂ ਸੀ ਰਫ਼ਾਯਾਹ। ਤੇ ਰਫਾਯਾਹ ਦਾ ਪੁੱਤਰ ਅਰਨਾਨ, ਅਰਨਾਨ ਦਾ ਪੁੱਤਰ ਓਬਦਯਾਹ ਤੇ ਓਬਦਯਾਹ ਦਾ ਸ਼ਕਨਯਾਹ ਪੁੱਤਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹਨਨਯਾਹ ਦੇ ਪੁੱਤ੍ਰ, - ਪਲਟਯਾਹ ਤੇ ਯਿਸ਼ਅਯਾਹ- ਰਫ਼ਾਯਾਹ ਦੇ ਪੁੱਤ੍ਰ, ਅਰਨਾਨ ਦੇ ਪੁੱਤ੍ਰ, ਓਬਦਯਾਹ ਦੇ ਪੁੱਤ੍ਰ, - ਸ਼ਕਨਯਾਹ ਦੇ ਪੁੱਤ੍ਰ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਨਨਯਾਹ ਦੇ ਪੁੱਤਰ ਪਲਟਯਾਹ ਅਤੇ ਯਿਸ਼ਅਯਾਹ, ਰਫ਼ਾਯਾਹ ਦੇ ਪੁੱਤਰ, ਅਰਨਾਨ ਦੇ ਪੁੱਤਰ ਓਬਦਯਾਹ ਦੇ ਪੁੱਤਰ, ਸ਼ਕਨਯਾਹ ਦੇ ਪੁੱਤਰ