1 Chronicles 3:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਕਨਯਾਹ ਦੇ ਉੱਤਰਾਧਿਕਾਰੀਆਂ ਦੀ ਸੂਚੀ ਇਉਂ ਹੈ: ਸ਼ਕਨਯਾਹ ਦਾ ਪੁੱਤਰ ਸ਼ਮਅਯਾਹ। ਸ਼ਮਅਯਾਹ ਦੇ 6 ਪੁੱਤਰ ਸਨ: ਸ਼ਅਮਾਹ, ਹੱਟੂਸ਼, ਯਿਗਾਲ, ਬਾਰੀਅਹ, ਨਅਰਯਾਹ ਅਤੇ ਸ਼ਾਫ਼ਾਟ।
Punjabi Bible 2016 - ਪਵਿੱਤਰ ਬਾਈਬਲ O.V.
ਸ਼ਕਨਯਾਹ ਦੇ ਪੁੱਤ੍ਰ, -ਸ਼ਮਅਯਾਹ, ਅਤੇ ਸ਼ਮਅਯਾਹ ਦੇ ਪੁੱਤ੍ਰ, - ਹੱਟੂਸ਼ ਤੇ ਯਿਗਾਲ ਤੇ ਬਾਰੀਆਹ ਤੇ ਨਅਰਯਾਹ ਤੇ ਸ਼ਾਫਾਟ ਛੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਕਨਯਾਹ ਦੇ ਪੁੱਤਰ ਸ਼ਮਅਯਾਹ ਅਤੇ ਸ਼ਮਅਯਾਹ ਦੇ ਪੁੱਤਰ, ਹੱਟੂਸ਼, ਯਿਗਾਲ, ਬਾਰੀਆਹ, ਨਅਰਯਾਹ ਅਤੇ ਸ਼ਾਫਾਟ ਛੇ ਸਨ।