1 Chronicles 3:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਨਅਰਯਾਹ ਦੇ ਅੱਗੋਂ 3 ਪੁੱਤਰ ਸਨ: ਅਲਯੋਏਨਈ, ਹਿਜ਼ਕੀਯਾਹ ਅਤੇ ਅਜ਼ਰੀਕਾਮ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਨਅਰਯਾਹ ਦੇ ਪੁੱਤ੍ਰ, - ਅਲਯੋਏਨਈ ਤੇ ਹਿਜ਼ਕੀਯਾਹ ਤੇ ਅਜ਼ਰੀਕਾਮ, ਤਿੰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਅਰਯਾਹ ਦੇ ਪੁੱਤਰ, ਅਲਯੋਏਨਈ, ਹਿਜ਼ਕੀਯਾਹ ਅਤੇ ਅਜ਼ਰੀਕਾਮ।