1 Chronicles 3:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਲਯੋਏਨਈ ਦੇ ਅੱਗੋਂ 7 ਪੁੱਤਰ ਹੋਏ: ਹੋਦੈਯਾਹ, ਅਲਯਾਸ਼ੀਬ, ਫ਼ਲਾਯਾਹ, ਅੱਕੂਬ, ਯੋਹਾਨਾਨ, ਦਲਾਯਾਹ ਅਤੇ ਅਨਾਨੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਲਯੋਏਨਈ ਦੇ ਪੁੱਤ੍ਰ, - ਹੋਦੈਯਾਹ ਤੇ ਅਲਯਾਸ਼ੀਬ ਤੇ ਫਲਾਯਾਹ ਤੇ ਅੱਕੂਬ ਤੇ ਯੋਹਾਨਾਨ ਤੇ ਦਲਾਯਾਹ ਤੇ ਅਨਾਨੀ, ਸੱਤ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਲਯੋਏਨਈ ਦੇ ਸੱਤ ਪੁੱਤਰ ਸਨ: ਹੋਦਵਯਾਹ, ਅਲਯਾਸ਼ੀਬ, ਪਲਾਯਾਹ, ਅੱਕੂਬ, ਯੋਹਾਨਾਨ, ਦਲਾਯਾਹ ਅਤੇ ਅਨਾਨੀ।