1 Chronicles 3:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਦੇ ਇਹ ਛੇ ਪੁੱਤਰ ਹਬਰੋਨ ਵਿੱਚ ਜਨਮੇ ਸਨ। ਉਸ ਨੇ ਹਬਰੋਨ ਵਿੱਚ ਸਾਢੇ ਸੱਤ ਸਾਲ ਸ਼ਾਸਨ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਛੇ ਹਬਰੋਨ ਵਿੱਚ ਉਹ ਦੇ ਲਈ ਜੰਮੇ ਜਿੱਥੇ ਉਹ ਸਾਢੇ ਸੱਤ ਵਰਿਹੇ ਰਾਜ ਕਰਦਾ ਰਿਹਾ। ਫੇਰ ਉਹ ਨੇ ਯਰੂਸ਼ਲਮ ਵਿੱਚ ਤੇਤੀ ਵਰਹੇ ਰਾਜ ਕੀਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਛੇ ਹਬਰੋਨ ਵਿੱਚ ਉਹ ਤੋਂ ਜੰਮੇ ਜਿੱਥੇ ਉਹ ਸਾਢੇ ਸੱਤ ਸਾਲ ਰਾਜ ਕਰਦਾ ਰਿਹਾ। ਫੇਰ ਉਹ ਨੇ ਯਰੂਸ਼ਲਮ ਵਿੱਚ ਤੇਤੀ ਸਾਲ ਰਾਜ ਕੀਤਾ।