1 Chronicles 3:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਦਾਊਦ ਨੇ ਯਰੂਸ਼ਲਮ ਵਿੱਚ 33 ਵਰ੍ਹੇ ਰਾਜ ਕੀਤਾ। ਅਤੇ ਯਰੂਸ਼ਲਮ ਵਿੱਚ ਦਾਊਦ ਦੇ ਜਿਹੜੇ ਪੁੱਤਰ ਪੈਦਾ ਹੋਏ ਇਸ ਤਰ੍ਹਾਂ ਹਨ: (ਦਾਊਦ) ਦੀ ਪਤਨੀ ਬਥਸ਼ੂਆ, ਅੰਮੀਏਲ ਦੀ ਧੀ ਸੀ। ਬਥਸ਼ੂਆ ਨੇ ਚਾਰ ਪੁੱਤਰ ਸ਼ਿਮਆ, ਸ਼ੋਬਾਬ, ਨਾਥਾਨ ਅਤੇ ਸੁਲੇਮਾਨ ਜੰਮੇ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਯਰੂਸ਼ਲਮ ਵਿੱਚ ਉਹ ਦੇ ਲਈ ਜੰਮੇ, - ਸ਼ਿਮਆ ਤੇ ਸ਼ੋਬਾਬ ਤੇ ਨਾਥਾਨ ਤੇ ਸੁਲੇਮਾਨ, ਚਾਰ, ਅੰਮੀਏਲ ਦੀ ਧੀ ਬਥਸ਼ੂਆ ਤੋਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਯਰੂਸ਼ਲਮ ਵਿੱਚ ਉਹ ਤੋਂ ਜੰਮੇ: ਸ਼ਮੂਆਹ, ਸ਼ੋਬਾਬ, ਨਾਥਾਨ, ਸੁਲੇਮਾਨ, ਇਹ ਚਾਰੋਂ ਅੰਮੀਏਲ ਦੀ ਧੀ ਬਥਸ਼ੂਆ ਤੋਂ ਜੰਮੇ,