1 Chronicles 4:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਅਬੇਸ ਨੇ ਇਸਰਾਏਲ ਦੇ ਪਰਮੇਸ਼ੁਰ ਅੱਗੇ ਬੇਨਤੀ ਕੀਤੀ ਅਤੇ ਕਿਹਾ, “ਕਾਸ਼ ਕਿ ਤੂੰ ਮੈਨੂੰ ਸੱਚਮੁੱਚ ਵਰਦਾਨ ਦਿੰਦਾ ਅਤੇ ਮੇਰੀਆਂ ਹੱਦਾਂ ਨੂੰ ਵੱਧਾਉਂਦਾ। ਤੂੰ ਮੇਰੇ ਅੰਗ-ਸੰਗ ਰਹਿੰਦਾ ਅਤੇ ਮੈਨੂੰ ਬੁਰਿਆਈ ਤੋਂ ਬਚਾਉਂਦਾ ਤਾਂ ਜੋ ਮੈਨੂੰ ਕੋਈ ਦੁੱਖ ਨਾ ਦੇਵੇ।” ਅਤੇ ਪਰਮੇਸ਼ੁਰ ਨੇ ਉਸ ਦੀਆਂ ਬੇਨਤੀਆਂ ਪੂਰੀਆਂ ਕੀਤੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਅਬੇਸ ਨੇ ਇਸਰਾਏਲ ਦੇ ਪਰਮੇਸ਼ੁਰ ਅੱਗੇ ਬੇਨਤੀ ਕਰ ਕੇ ਆਖਿਆ, ਕਾਸ਼ ਕਿ ਤੂੰ ਮੈਨੂੰ ਸੱਚ ਮੁੱਚ ਬਰਕਤ ਦਿੰਦਾ ਤੇ ਮੇਰੀਆਂ ਹੱਦਾਂ ਨੂੰ ਵਧਾਉਂਦਾ ਤੇ ਤੇਰਾ ਹੱਥ ਮੇਰੇ ਨਾਲ ਰਹਿੰਦਾ ਅਤੇ ਤੂੰ ਮੈਨੂੰ ਬੁਰਿਆਈ ਤੋਂ ਬਚਾਉਂਦਾ ਤਾਂ ਜੋ ਉਹ ਮੈਨੂੰ ਦੁਖ ਨਾ ਦੇਵੇ! ਅਤੇ ਪਰਮੇਸ਼ੁਰ ਨੇ ਉਹ ਦੀਆਂ ਭਾਉਣੀਆਂ ਪੂਰੀਆਂ ਕੀਤੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਾਬੇਸ ਨੇ ਇਸਰਾਏਲ ਦੇ ਪਰਮੇਸ਼ੁਰ ਅੱਗੇ ਬੇਨਤੀ ਕਰ ਕੇ ਆਖਿਆ, “ਕਾਸ਼ ਕਿ ਤੂੰ ਮੈਨੂੰ ਸੱਚ-ਮੁੱਚ ਬਰਕਤ ਦਿੰਦਾ, ਮੇਰੀਆਂ ਹੱਦਾਂ ਨੂੰ ਵਧਾਉਂਦਾ, ਤੇਰਾ ਹੱਥ ਮੇਰੇ ਨਾਲ ਰਹਿੰਦਾ ਅਤੇ ਤੂੰ ਮੈਨੂੰ ਬੁਰਿਆਈ ਤੋਂ ਬਚਾਉਂਦਾ ਤਾਂ ਜੋ ਉਹ ਮੈਨੂੰ ਨੂੰ ਦੁੱਖ ਨਾ ਦੇਵੇ!” ਪਰਮੇਸ਼ੁਰ ਨੇ ਉਸ ਦੀ ਪ੍ਰਾਰਥਨਾ ਸੁਣ ਲਈ ਅਤੇ ਉਸ ਦੇ ਅਨੁਸਾਰ ਕੀਤਾ।