1 Chronicles 4:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਲੂਬ ਸ਼ੂਹਾਹ ਦਾ ਭਰਾ ਸੀ, ਅਤੇ ਕਲੂਬ ਮਹੀਰ ਦਾ ਪਿਤਾ ਸੀ। ਮਹੀਰ ਅਸ਼ਤੋਂਨ ਦਾ ਪਿਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸ਼ੁਹਾਰ ਦੇ ਭਰਾ ਕਲੂਬ ਤੋਂ ਮਹੀਰ ਜੰਮਿਆਂ ਜਿਹੜਾ ਅਸ਼ਤੋਨ ਦਾ ਪਿਤਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ੂਹਾਹ ਦੇ ਭਰਾ ਕਲੂਬ ਤੋਂ ਮਹੀਰ ਜੰਮਿਆ ਜੋ ਅਸ਼ਤੋਨ ਦਾ ਪਿਤਾ ਸੀ।