1 Chronicles 4:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸ਼ਤੋਨ ਬੈਤਰਾਫ਼ਾ ਦਾ ਪਾਸੇਅਹ, ਅਤੇ ਤਹਿੰਨਾਹ ਦਾ ਪਿਉ ਸੀ। ਤਹਿੰਨਾਹ, ਈਰ-ਨਾਹਾਸ਼ ਦਾ ਪਿਤਾ ਸੀ ਅਤੇ ਏਹ ਰੇਕਾਹ ਦੇ ਮਨੁੱਖ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਸ਼ਤੋਨ ਤੋਂ ਬੈਤਰਾਫਾ ਤੇ ਪਾਸੇਅਹ ਤੇ ਈਰ-ਨਾਹਾਸ਼ ਦੇ ਪਿਤਾ ਤਹਿੰਨਾਹ। ਏਹ ਰੇਕਾਹ ਦੇ ਮਨੁੱਖ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸ਼ਤੋਨ ਤੋਂ ਬੈਤਰਾਫਾ, ਪਾਸੇਆਹ ਅਤੇ ਈਰ-ਨਾਹਾਸ਼ ਦੇ ਪਿਤਾ ਤਹਿੰਨਾਹ ਜਨਮੇ। ਇਹ ਰੇਕਾਹ ਦੇ ਮਨੁੱਖ ਸਨ।