1 Chronicles 4:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਨਜ਼ ਦੇ ਪੁੱਤਰਾਂ ਦਾ ਨਾਂ ਸੀ ਆਥਨੀਏਲ ਅਤੇ ਸਰਾਯਾਹ। ਆਥਨੀਏਲ ਦੇ ਪੁੱਤਰ ਸਨ ਹਥਥ ਅਤੇ ਮਓਨੋਥਈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕਨਜ਼ ਦੇ ਪੁੱਤ੍ਰ, - ਆਥਨੀਏਲ ਤੇ ਸਰਾਯਾਹ ਅਤੇ ਆਥਨੀਏਲ ਦੇ ਪੁੱਤ੍ਰ, - ਹਥਥ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਨਜ਼ ਦੇ ਪੁੱਤਰ ਆਥਨੀਏਲ ਅਤੇ ਸਰਾਯਾਹ, ਆਥਨੀਏਲ ਦਾ ਪੁੱਤਰ ਹਥਥ।