1 Chronicles 4:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮਓਨੋਥਈ ਆਫ਼ਰਾਹ ਦਾ ਪਿਤਾ ਸੀ। ਸਰਾਯਾਹ ਯੋਆਬ ਦਾ ਪਿਤਾ ਸੀ। ਯੋਆਬ ਗੇ-ਹਰਾਸ਼ੀਮ ਨਗਰ ਦਾ ਸੰਸਥਾਪਕ ਸੀ। ਉਸ ਸਥਾਨ ਦਾ ਇਹ ਨਾਂ ਇਸ ਲਈ ਸੀ, ਕਿਉਂ ਕਿ ਉਹ ਲੋਕ ਮਾਹਿਰ ਕਾਰੀਗਰ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮਓਨੋਥਈ ਤੋਂ ਆਫਰਾਹ ਜੰਮਿਆਂ ਅਤੇ ਸਰਾਯਾਹ ਤੋਂ ਯੋਆਬ ਜੰਮਿਆਂ ਜਿਹੜਾ ਗੇ-ਹਰਾਸ਼ੀਮ ਦਾ ਪਿਤਾ ਸੀ ਕਿਉਂ ਜੋ ਓਹ ਕਾਰੀਗਰ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਓਨੋਥਈ ਤੋਂ ਆਫਰਾਹ ਜੰਮਿਆ ਅਤੇ ਸਰਾਯਾਹ ਤੋਂ ਯੋਆਬ ਜੰਮਿਆ ਜਿਹੜਾ ਗੇ-ਹਰਾਸ਼ੀਮ ਦਾ ਪੁਰਖਾ ਸੀ, ਜਿਸ ਦੇ ਲੋਕ ਕਾਰੀਗਰ ਸਨ।