1 Chronicles 4:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਾਲੇਬ ਯਫ਼ੁੰਨਹ ਦਾ ਪੁੱਤਰ ਸੀ ਅਤੇ ਕਾਲੇਬ ਦੇ ਪੁੱਤਰ ਸਨ: ਈਰੂ, ਏਲਾਹ ਅਤੇ ਨਅਮ। ਏਲਾਹ ਦਾ ਪੁੱਤਰ ਕਨਜ਼ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਫੁੰਨਹ ਦੇ ਪੁੱਤ੍ਰ ਕਾਲੇਬ ਦੇ ਪੁੱਤ੍ਰ — ਈਰੂ, ਏਲਾਹ ਤੇ ਨਅਮ ਅਤੇ ਏਲਾਹ ਦੇ ਪੁੱਤ੍ਰ ਅਤੇ ਕਨਜ਼
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਫ਼ੁੰਨਹ ਦੇ ਪੁੱਤਰ ਕਾਲੇਬ ਦੇ ਪੁੱਤਰ: ਈਰੂ, ਏਲਾਹ ਅਤੇ ਨਅਮ ਸਨ ਅਤੇ ਏਲਾਹ ਪੁੱਤਰ ਕਨਜ਼