1 Chronicles 4:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਜ਼ਰਾਹ ਦੇ ਪੁੱਤਰ ਸਨ: ਯਥਰ, ਮਰਦ, ਏਫਰ ਅਤੇ ਯਾਲੋਨ। ਮਰਦ ਮਿਰਯਮ, ਸ਼ੰਮਈ ਅਤੇ ਯਿਸ਼ਬਹ ਦਾ ਪਿਤਾ ਸੀ। ਯਿਸ਼ਬਹ ਅਸ਼ਤਮੋਆ ਦਾ ਪਿਤਾ ਸੀ। ਮਰਦ ਦੀ ਪਤਨੀ ਮਿਸਰ ਤੋਂ ਸੀ। ਉਸ ਨੇ ਯਰਦ, ਹਬਰ, ਅਤੇ ਜ਼ਨੋਅਹ ਨੂੰ ਜਨਮ ਦਿੱਤਾ। ਗਦੋਰ ਦਾ ਪਿਤਾ ਯਰਦ ਸੀ। ਅਤੇ ਹਬਰ ਸੋਕੋ ਦਾ ਪਿਤਾ ਸੀ। ਅਤੇ ਯਕੂਥੀਏਲ ਜ਼ਨੋਅਹ ਦਾ ਪਿਤਾ ਸੀ। ਇਹ ਸਭ ਬਿਥਯਾਹ ਦੇ ਪੁੱਤਰ ਸਨ ਜੋ ਕਿ ਫ਼ਿਰਊਨ ਦੀ ਧੀ ਸੀ ਜਿਸ ਨੂੰ ਮਰਦ ਨੇ ਵਿਆਹ ਲਿਆ ਸੀ ਜੋ ਕਿ ਮਿਸਰੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਜ਼ਰਾਹ ਦੇ ਪੁੱਤ੍ਰ, - ਯਥਰ ਤੇ ਮਰਦ ਤੇ ਏਫਰ ਤੇ ਯਾਲੋਨ ਅਤੇ ਉਹ ਮਿਰਯਮ ਤੇ ਸ਼ੰਮਈ ਤੇ ਯਿਸ਼ਬਹ ਅਸ਼ਤਮੋਆ ਦਾ ਪਿਤਾ ਜਣੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਜ਼ਰਾਹ ਦੇ ਪੁੱਤਰ ਯਥਰ, ਮਰਦ, ਏਫਰ ਅਤੇ ਯਾਲੋਨ ਅਤੇ ਉਹ ਮਿਰਯਮ ਤੇ ਸ਼ੰਮਈ ਤੇ ਯਿਸ਼ਬਹ ਅਸ਼ਤਮੋਆ ਦਾ ਪਿਤਾ ਜਣੀ