1 Chronicles 4:18 — Compare Translations
2 translations compared side by side
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦੀ ਯਹੂਦਣ ਤੀਵੀਂ ਨੇ ਗਦੋਰ ਦਾ ਪਿਤਾ ਯਰਦ ਤੇ ਸੋਕੋ ਦਾ ਪਿਤਾ ਹਬਰ ਤੇ ਜ਼ਨੋਅਹ ਦਾ ਪਿਤਾ ਯਕੂਥੀਏਲ ਜਣੇ ਅਤੇ ਏਹ ਫ਼ਿਰਊਨ ਦੀ ਧੀ ਬਿਥਯਾਹ ਦੇ ਪੁੱਤ੍ਰ ਸਨ ਜਿਹ ਨੂੰ ਮਰਦ ਨੇ ਵਿਆਹ ਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਦੀ ਯਹੂਦਣ ਔਰਤ ਨੇ ਗਦੋਰ ਦਾ ਪਿਤਾ ਯਰਦ ਤੇ ਸੋਕੋਹ ਦਾ ਪਿਤਾ ਹੇਬਰ ਤੇ ਜ਼ਾਨੋਅਹ ਦਾ ਪਿਤਾ ਯਕੂਥੀਏਲ ਜਣੇ ਅਤੇ ਇਹ ਫ਼ਿਰਊਨ ਦੀ ਧੀ ਬਿਥਯਾਹ ਦੇ ਪੁੱਤਰ ਸਨ ਜਿਹ ਨੂੰ ਮਰਦ ਨੇ ਵਿਆਹ ਲਿਆ