1 Chronicles 4:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਨਹਮ ਦੀ ਭੈਣ ਮਰਦ ਦੀ ਪਤਨੀ ਸੀ ਅਤੇ ਉਹ ਯਹੂਦਾਹ ਤੋਂ ਸੀ। ਮਰਦ ਦੀ ਪਤਨੀ ਦੇ ਪੁੱਤਰ ਕਈਲਾਹ ਅਤੇ ਅਸ਼ਤਮੋਆ ਦੇ ਪਿਤਾ ਸਨ। ਕਈਲਾਹ ਗਮੀਂ ਚੋ ਸੀ ਅਤੇ ਅਸ਼ਤਮੋਆ ਮਅਕਾਥੀ ਚੋ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹੋਦੀਯਾਹ ਦੀ ਤੀਵੀਂ ਨਹਮ ਦੀ ਭੈਣ ਦੇ ਪੁੱਤ੍ਰ ਗਰਮੀ ਕਈਲਾਹ ਦਾ ਪਿਤਾ ਅਤੇ ਮਅਕਾਥੀ ਅਸ਼ਤਮੋਆ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹੋਦੀਯਾਹ ਦੀ ਔਰਤ ਨਹਮ ਦੀ ਭੈਣ ਦੇ ਪੁੱਤਰ ਗਰਮੀ ਕਈਲਾਹ ਦਾ ਪਿਤਾ ਅਤੇ ਮਆਕਾਥੀ ਅਸ਼ਤਮੋਆ ਸਨ