1 Chronicles 4:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ੋਬਾਲ ਦਾ ਪੁੱਤਰ ਹੋਇਆ ਰਆਯਾਹ ਅਤੇ ਰਆਯਾਹ ਯਹਥ ਦਾ ਪਿਤਾ ਸੀ ਅਤੇ ਯਹਬ ਅਹੂਮਈ ਅਤੇ ਲਹਦ ਦਾ ਪਿਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਰਆਯਾਹ ਸ਼ੋਬਾਲ ਦੇ ਪੁੱਤ੍ਰ ਤੋਂ ਯਹਥ ਜੰਮਿਆਂ ਅਤੇ ਯਹਥ ਤੋਂ ਅਹੂਮਈ ਤੇ ਲਹਦ। ਏਹ ਸਾਰਆਥੀਆਂ ਦੇ ਕੁਲ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ੋਬਾਲ ਦੇ ਪੁੱਤਰ ਰਆਯਾਹ, ਉਹ ਦਾ ਪੁੱਤਰ ਯਹਥ, ਉਹ ਦੇ ਪੁੱਤਰ ਅਹੂਮਈ ਤੇ ਲਹਦ। ਇਹ ਸਾਰਆਥੀਆਂ ਦੇ ਕੁੱਲਾਂ ਦੇ ਪੁਰਖੇ ਸਨ।