1 Chronicles 4:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਮਨੋਨ, ਰਿੰਨਾਹ, ਬਨ-ਹਾਨਾਨ ਅਤੇ ਤੀਲੋਨ ਸ਼ੀਮੋਨ ਦੇ ਪੁੱਤਰ ਸਨ। ਅਤੇ ਯਿਸ਼ਈ ਦੇ ਪੁੱਤਰ ਜ਼ੋਹੇਥ ਅਤੇ ਬਨ-ਜ਼ੋਹੇਥ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸ਼ੀਮੋਨ ਦੇ ਪੁੱਤ੍ਰ ਅਮਨੋਨ ਤੇ ਰਿੰਨਾਹ ਬਨ-ਹਾਨਾਨ ਤੇ ਤੀਲੋਨ ਅਤੇ ਯਿਸ਼ਈ ਦੇ ਪੁੱਤ੍ਰ, - ਜ਼ੋਹੇਥ ਤੇ ਬਨ-ਜ਼ੋਹੇਥ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸ਼ੀਮੋਨ ਦੇ ਪੁੱਤਰ ਅਮਨੋਨ ਤੇ ਰਿੰਨਾਹ ਬਨ-ਹਾਨਾਨ ਤੇ ਤੀਲੋਨ ਅਤੇ ਯਿਸ਼ਈ ਦੇ ਪੁੱਤਰ ਜ਼ੋਹੇਥ ਤੇ ਬਨ-ਜ਼ੋਹੇਥ।