1 Chronicles 4:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ੇਲਾਹ ਯਹੂਦਾਹ ਦਾ ਪੁੱਤਰ ਸੀ ਅਤੇ ਸ਼ੇਲਾਹ ਕੋਲ ਏਰ, ਲਅਦਾਹ, ਯੋਕੀਮ, ਕੋਜ਼ੇਬਾ ਦੇ ਆਦਮੀ, ਯੋਆਸ਼ ਅਤੇ ਸਾਰਾਫ਼ ਸਨ। ਏਰ ਲੇਕਾਹ ਦਾ ਪਿਤਾ ਸੀ। ਲਅਦਾਰ ਮਾਰੇਸ਼ਾਹ ਦਾ ਅਤੇ ਬੈਤ-ਅਸ਼ਬੇਆ ਵਿਖੇ ਲਿਨਨ ਦੇ ਕਾਮਿਆਂ ਦੇ ਪਰਿਵਾਰ-ਸਮੂਹਾਂ ਦਾ ਪਿਤਾ ਸੀ। ਯੋਆਸ਼ ਅਤੇ ਸਾਰਾਫ ਨੇ ਮੋਆਬੀ ਔਰਤਾਂ ਨਾਲ ਵਿਆਹ ਕਰਵਾਏ। ਅਤੇ ਫ਼ਿਰ ਬੈਤਲਹਮ ਨੂੰ ਵਾਪਿਸ ਪਰਤ ਗਏ। ਇਸ ਘਰਾਣੇ ਬਾਰੇ ਲਿਖਤਾਂ ਬਹੁਤ ਪੁਰਾਣੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਯਹੂਦਾਹ ਦੇ ਪੁੱਤ੍ਰ ਸ਼ੇਲਾਹ ਦੇ ਪੁੱਤ੍ਰ, -ਲੇਕਾਹ ਦਾ ਪਿਤਾ ਏਰ ਤੇ ਮਾਰੇਸ਼ਾਹ ਦਾ ਪਿਤਾ ਲਅਦਾਹ ਅਤੇ ਅਸ਼ਬੋਆ ਦੇ ਘਰਾਣੇ ਦੇ ਟੱਬਰ ਜਿਹੜੇ ਮਹੀਨ ਕਤਾਨ ਬੁਨਣ ਵਾਲਿਆਂ ਦੇ ਘਰਾਣੇ ਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦਾਹ ਦੇ ਪੁੱਤਰ ਸ਼ੇਲਾਹ ਦੇ ਪੁੱਤਰ, ਲੇਕਾਹ ਦਾ ਪਿਤਾ ਏਰ ਤੇ ਮਾਰੇਸ਼ਾਹ ਦਾ ਪਿਤਾ ਲਅਦਾਹ ਅਤੇ ਬੈਤ ਅਸ਼ਬੇਆ ਦੇ ਘਰਾਣੇ ਦੇ ਪਰਿਵਾਰ ਜਿਹੜੇ ਮਹੀਨ ਕਤਾਨ ਬੁਣਨ ਵਾਲਿਆਂ ਦੇ ਘਰਾਣੇ ਦੇ ਸਨ