1 Chronicles 4:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮਿਸ਼ਮਾ ਦਾ ਪੁੱਤਰ ਹੰਮੂਏਲ ਅਤੇ ਉਸਦਾ ਪੁੱਤਰ ਜ਼ੱਕੂਰ ਤੇ ਜ਼ੱਕੂਰ ਦਾ ਪੁੱਤਰ ਸੀ ਸ਼ਿਮਈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮਿਸ਼ਮਾ ਦੇ ਪੁੱਤ੍ਰ, - ਉਹ ਦਾ ਪੁੱਤ੍ਰ ਹੰਮੂਏਲ, ਉਹ ਦਾ ਪੁੱਤ੍ਰ ਜ਼ੱਕੂਰ, ਉਹ ਦਾ ਪੁੱਤ੍ਰ ਸ਼ਿਮਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮਿਸ਼ਮਾ ਦੇ ਪੁੱਤਰ ਹੰਮੂਏਲ, ਉਹ ਦਾ ਪੁੱਤਰ ਜ਼ੱਕੂਰ, ਉਹ ਦਾ ਪੁੱਤਰ ਸ਼ਿਮਈ