1 Chronicles 4:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਏਟਾਮ ਦੇ ਪੁੱਤਰ ਸਨ ਯਿਜ਼ਰੇਲ, ਯਿਸ਼ਮਾ ਅਤੇ ਯਿਦਬਾਸ਼। ਉਨ੍ਹਾਂ ਦੀ ਇੱਕ ਭੈਣ ਸੀ, ਜਿਸਦਾ ਨਾਉਂ ਸੀ ਹੱਸਲਲਪੋਨੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਏਹ ਏਟਾਮ ਦੇ ਪਿਉ ਦੇ ਸਨ, - ਯਿਜ਼ਰਏਲ ਤੇ ਯਿਸ਼ਮਾ ਤੇ ਯਿਦਬਾਸ ਅਤੇ ਉਨ੍ਹਾਂ ਦੀ ਭੈਣ ਹੱਸਲਲਪੋਨੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਏਟਾਮ ਦੇ ਪਿਤਾ ਦੇ ਇਹ ਪੁੱਤਰ ਸਨ: ਯਿਜ਼ਰਏਲ, ਯਿਸ਼ਮਾ, ਯਿਦਬਾਸ਼ ਅਤੇ ਉਨ੍ਹਾਂ ਦੀ ਭੈਣ ਹੱਸਲਲਪੋਨੀ ਸੀ।