1 Chronicles 4:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬੈਤ-ਮਰਕਾਬੋਥ ਵਿੱਚ, ਹਸਰ ਸੂਸੀਮ, ਬੈਤ-ਬਿਰਈ ਅਤੇ ਸ਼ਅਰਇਮ ਵਿੱਚ ਵੱਸਦੇ ਸਨ। ਇਹ ਉਨ੍ਹਾਂ ਸ਼ਹਿਰਾਂ ਵਿੱਚ ਦਾਊਦ ਪਾਤਸ਼ਹ ਤੀਕ ਰਹੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਬੈਤ-ਮਰਕਾਬੋਥ ਵਿੱਚ ਤੇ ਹਸਰ-ਸ਼ੂਸੀਮ ਵਿੱਚ ਤੇ ਬੈਤ-ਬਿਰਈ ਵਿੱਚ ਤੇ ਸ਼ਅਰਇਮ ਵਿੱਚ। ਏਹ ਉਨ੍ਹਾਂ ਦੇ ਸ਼ਹਿਰ ਦਾਊਦ ਪਾਤਸ਼ਾਹ ਤੀਕ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਬੈਤ ਮਰਕਾਬੋਥ ਵਿੱਚ ਤੇ ਹਸਰ-ਸੂਸੀਮ ਵਿੱਚ ਤੇ ਬੈਤ-ਬਿਰਈ ਵਿੱਚ ਤੇ ਸ਼ਅਰਇਮ ਵਿੱਚ। ਇਹ ਉਨ੍ਹਾਂ ਦੇ ਸ਼ਹਿਰ ਦਾਊਦ ਦੇ ਰਾਜ ਤੱਕ ਸਨ