1 Chronicles 4:33 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਦੇ ਇਲਾਵਾ ਇਨ੍ਹਾਂ ਸਹਿਰਾਂ ਦੇ ਆਲੇ-ਦੁਆਲੇ ਦੇ ਸਾਰੇ ਪਿੰਡ ਬਅਲ ਤੀਕ ਦੇ ਜਿਹੜੇ ਸਨ, ਉਨ੍ਹਾਂ ਵਿੱਚ ਇਹ ਵੱਸਦੇ ਸਨ। ਇਨ੍ਹਾਂ ਨੇ ਆਪਣੇ ਘਰਾਣਿਆਂ ਦੇ ਇਤਹਾਸ ਨੂੰ ਵੀ ਲਿਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਇਨ੍ਹਾਂ ਸ਼ਹਿਰਾਂ ਦੇ ਆਲੇ ਦੁਆਲੇ ਦੇ ਸਾਰੇ ਪਿੰਡ ਬਅਲ ਤੀਕ। ਏਹ ਉਨ੍ਹਾਂ ਦੇ ਵਸੇਬੇ ਸਨ ਅਤੇ ਉਨ੍ਹਾਂ ਦੀਆਂ ਕੁਲ ਪੱਤ੍ਰੀਆਂ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾਲੇ ਇਨ੍ਹਾਂ ਸ਼ਹਿਰਾਂ ਦੇ ਆਲੇ-ਦੁਆਲੇ ਦੇ ਸਾਰੇ ਪਿੰਡ ਬਆਲ ਤੱਕ। ਇਹ ਉਨ੍ਹਾਂ ਦੇ ਵਸੇਬੇ ਸਨ ਅਤੇ ਉਨ੍ਹਾਂ ਦੀਆਂ ਕੁਲਪੱਤ੍ਰੀਆਂ ਸਨ