1 Chronicles 4:38 — Compare Translations

2 translations compared side by side

Punjabi Bible 2016 - ਪਵਿੱਤਰ ਬਾਈਬਲ O.V.
ਏਹ ਜਿਨ੍ਹਾਂ ਦੇ ਨਾਵਾਂ ਦਾ ਵਰਨਨ ਹੋਇਆ ਆਪੋ ਆਪਣੇ ਕੁਲਾਂ ਦੇ ਸ਼ਜਾਦੇ ਸਨ ਅਤੇ ਉਨ੍ਹਾਂ ਦੇ ਪਿਤਰਾਂ ਦੇ ਘਰਾਣੇ ਬਹੁਤ ਹੀ ਵਧ ਗਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਜਿਨ੍ਹਾਂ ਦੇ ਨਾਵਾਂ ਦਾ ਵਰਨਣ ਹੋਇਆ ਆਪੋ ਆਪਣੇ ਕੁੱਲਾਂ ਦੇ ਸਰਦਾਰ ਸਨ ਅਤੇ ਉਨ੍ਹਾਂ ਦੇ ਘਰਾਣੇ ਬਹੁਤ ਹੀ ਵਧ ਗਏ।