1 Chronicles 4:40 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉੱਥੇ ਇਨ੍ਹਾਂ ਨੂੰ ਭਰਪੂਰ ਹਰੇ ਮੈਦਾਨ ਮਿਲੇ ਅਤੇ ਖੂਬ ਚਰਾਂਦਾ ਵੀ। ਇੱਥੋਂ ਦਾ ਇਲਾਕਾ-ਧਰਤੀ ਬੜੀ ਹੀ ਸ਼ਾਂਤਮਈ ਤੇ ਅਮਨ ਵਾਲੀ ਸੀ। ਹਾਮ ਦੇ ਉੱਤਰਾਧਿਕਾਰੀ ਮੁੱਢੋਂ ਹੀ ਇੱਥੇ ਵੱਸਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਉੱਥੇ ਉਨ੍ਹਾਂ ਨੇ ਸੁਥਰੀ ਅਤੇ ਡਾਢੀ ਸੋਹਣੀ ਜੂਹ ਲੱਭੀ, ਅਤੇ ਉਹ ਦੇਸ ਮੋਕਲਾ ਅਤੇ ਸੁਖ ਅਰ ਚੈਨ ਵਾਲਾ ਸੀ ਕਿਉਂ ਜੋ ਹਾਮ ਦੇ ਲੋਕ ਮੁੱਢੋਂ ਉੱਥੇ ਵੱਸਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਥੇ ਉਨ੍ਹਾਂ ਨੂੰ ਵਧੀਆ ਤੋਂ ਵਧੀਆ ਅਤੇ ਖੁੱਲ੍ਹੀ ਚਾਰਗਾਹ ਲੱਭੀ, ਅਤੇ ਉਹ ਦੇਸ ਲੰਮਾ ਚੌੜਾ, ਸ਼ਾਂਤੀ ਅਤੇ ਸੁੱਖ ਚੈਨ ਵਾਲਾ ਸੀ, ਕਿਉਂ ਜੋ ਹਾਮ ਦੇ ਲੋਕ ਮੁੱਢੋਂ ਉੱਥੇ ਵੱਸਦੇ ਸਨ।