1 Chronicles 4:42 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ਿਮਾਓਨ ਦੇ ਪਰਿਵਾਰ-ਸਮੂਹ ਵਿੱਚੋਂ 500 ਮਨੁੱਖ ਸੇਈਰ ਦੇ ਪਹਾੜੀ ਦੇਸ਼ ਨੂੰ ਚੱਲੇ ਗਏ। ਇਨ੍ਹਾਂ ਲੋਕਾਂ ਦੇ ਆਗੂ ਯਸ਼ਈ ਦੇ ਪੁੱਤਰ ਸਨ। ਉਹ ਸਨ: ਪਲਟਯਾਹ, ਨਅਰਯਾਹ, ਰਫ਼ਾਯਾਹ ਅਤੇ ਉਜ਼ੀਏਲ ਸਨ। ਉਹ ਓਥੋਂ ਦੇ ਰਹਿਣ ਵਾਲੇ ਲੋਕਾਂ ਦੇ ਵਿਰੱਧ ਲੜੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਵਿੱਚੋਂ ਅਰਥਾਤ ਸ਼ਿਮਾਓਨ ਦੇ ਪੁੱਤ੍ਰਾਂ ਵਿੱਚੋਂ ਪੰਜ ਸੌ ਪੁਰਸ਼ ਸੇਈਰ ਦੇ ਪਹਾੜ ਉੱਤੇ ਗਏ ਅਤੇ ਉਨ੍ਹਾਂ ਦੇ ਮੁਖੀਏ ਯਸ਼ਈ ਦੇ ਪੁੱਤ੍ਰ ਪਲਟਯਾਹ ਤੇ ਨਅਰਯਾਹ ਤੇ ਰਫਾਯਾਹ ਤੇ ਉੱਜ਼ੀਏਲ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਵਿੱਚੋਂ ਅਰਥਾਤ ਸ਼ਿਮਓਨ ਦੇ ਪੁੱਤਰਾਂ ਵਿੱਚੋਂ ਪੰਜ ਸੌ ਪੁਰਸ਼ ਸੇਈਰ ਦੇ ਪਰਬਤ ਉੱਤੇ ਗਏ ਅਤੇ ਉਨ੍ਹਾਂ ਦੇ ਮੁਖੀਏ ਯਿਸ਼ਈ ਦੇ ਪੁੱਤਰ ਪਲਟਯਾਹ ਤੇ ਨਅਰਯਾਹ ਤੇ ਰਫ਼ਾਯਾਹ ਤੇ ਉੱਜ਼ੀਏਲ ਸਨ