1 Chronicles 4:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਕੋਆ ਦਾ ਪਿਤਾ ਅਸ਼ਹੂਰ ਸੀ। ਉਸ ਦੀਆਂ 2 ਬੀਵੀਆਂ ਸਨ। ਅਸ਼ਹੂਰ ਦੀਆਂ ਬੀਵੀਆਂ ਦੇ ਨਾਂ ਸੀ ਹਲਾਹ ਅਤੇ ਨਅਰਾਹ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤਕੋਆ ਦੇ ਪਿਤਾ ਅਸ਼ਹੂਰ ਦੀਆਂ ਦੋ ਤੀਵੀਆਂ ਸਨ, ਹਲਾਹ ਤੇ ਨਅਰਾਹ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤਕੋਆਹ ਦੇ ਪਿਤਾ ਅਸ਼ਹੂਰ ਦੀਆਂ ਦੋ ਪਤਨੀਆਂ ਸਨ, ਹਲਾਹ ਅਤੇ ਨਅਰਾਹ।