1 Chronicles 4:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਨਅਰਾਹ ਦੇ ਘਰ ਅਹੁੱਜ਼ਾਮ, ਹੇਫ਼ਰ, ਤੇਮਨੀ ਅਤੇ ਹਾਅਹਸ਼ਤਾਰੀ ਜੰਮੇ ਜੋ ਨਅਰਾਹ ਤੇ ਅਸ਼ਹੂਰ ਦੇ ਘਰ ਪੈਦਾ ਹੋਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਨਅਰਾਹ ਨੇ ਉਹ ਦੇ ਲਈ, ਅਹੁੱਜ਼ਾਮ ਤੇ ਹੇਫਰ ਤੇ ਤੇਮਨੀ ਤੇ ਹਾਅਹਸ਼ਤਾਰੀ ਜਣੇ। ਏਹ ਨਅਰਾਹ ਦੇ ਪੁੱਤ੍ਰ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਅਰਾਹ ਨੇ ਉਹ ਦੇ ਲਈ ਅਹੁੱਜ਼ਾਮ, ਹੇਫ਼ਰ, ਤੇਮਨੀ ਅਤੇ ਹਾਅਹਸ਼ਤਾਰੀ ਨੂੰ ਜਨਮ ਦਿੱਤਾ। ਇਹ ਨਅਰਾਹ ਦੇ ਪੁੱਤਰ ਸਨ।