1 Chronicles 4:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੋਸ ਤੋਂ ਆਨੂਬ, ਸੋਬੇਬਾਹ ਪੈਦਾ ਹੋਏ। ਕੋਸ ਅਹਰਹੇਲ ਦੇ ਪਰਿਵਾਰ-ਸਮੂਹਾਂ ਦਾ ਵੀ ਪਿਤਾ ਸੀ। ਅਹਰਹੇਲ ਦਾ ਪਿਤਾ ਹਾਰੁਮ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕੋਸ ਤੋਂ ਆਨੂਬ ਤੇ ਸੋਬੇਬਾਹ ਤੇ ਹਾਰੁਮ ਦੇ ਪੁੱਤ੍ਰ ਅਹਰਹੇਲ ਦੇ ਟੱਬਰ ਜੰਮੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੋਸ ਤੋਂ ਆਨੂਬ, ਸੋਬੇਬਾਹ ਅਤੇ ਹਾਰੁਮ ਦੇ ਪੁੱਤਰ ਅਹਰਹੇਲ ਦੇ ਪਰਿਵਾਰ ਜੰਮੇ।