1 Chronicles 4:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਅਬੇਸ ਆਪਣੇ ਭਰਾ ਨਾਲੋਂ ਵੱਧ ਸਤਿਕਾਰਿਆ ਜਾਂਦਾ ਸੀ। ਉਸਦੀ ਮਾਂ ਨੇ ਆਖਿਆ, “ਉਸਦਾ ਨਾਂ ਯਅਬੇਸ ਰੱਖਿਆ ਗਿਆ ਸੀ ਕਿਉਂ ਕਿ ਉਸ ਦੇ ਜਨਮ ਦੌਰਾਨ ਮੈਂ ਬਹੁਤ ਦਰਦ ਸਹਾਰਿਆ ਸੀ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਅਬੇਸ ਆਪਣੇ ਭਰਾਵਾਂ ਨਾਲੋਂ ਪਤਵੰਤ ਸੀ ਅਤੇ ਉਹ ਦੀ ਮਾਤਾ ਨੇ ਇਹ ਆਖਕੇ ਉਹ ਦਾ ਨਾਉਂ ਯਅਬੇਸ ਰੱਖਿਆ ਭਈ ਮੈਂ ਉਹਨੂੰ ਦੁਖ ਨਾਲ ਜਣਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਾਬੇਸ ਆਪਣੇ ਭਰਾਵਾਂ ਨਾਲੋਂ ਪਤਵੰਤ ਸੀ ਅਤੇ ਉਹ ਦੀ ਮਾਤਾ ਨੇ ਇਹ ਆਖ ਕੇ ਉਹ ਦਾ ਨਾਮ ਯਅਬੇਸ ਰੱਖਿਆ ਕਿ ਮੈਂ ਉਹ ਨੂੰ ਦੁੱਖ ਨਾਲ ਜਨਮ ਦਿੱਤਾ ਹੈ।