1 Chronicles 5:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਸ਼ਾਊਲ ਪਾਤਸ਼ਾਹ ਸੀ, ਬਲਆ ਦੇ ਲੋਕਾਂ ਨੇ ਹਗਰੀਆਂ ਨਾਲ ਜੰਗ ਕੀਤੀ ਅਤੇ ਉਨ੍ਹਾਂ ਨੂੰ ਹਰਾਇਆ। ਉਨ੍ਹਾਂ ਨੇ ਗਿਲਆਦ ਦੇ ਪੂਰਬੀ ਖੇਤਰ ਰਾਹੀਂ ਸਫ਼ਰ ਕੀਤਾ ਅਤੇ ਉਨ੍ਹਾਂ ਤੰਬੂਆਂ ਵਿੱਚ ਰਹੇ ਜੋ ਓਥੋਂ ਦੇ ਹਗਰੀ ਲੋਕਾਂ ਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸ਼ਾਊਲ ਦੇ ਦਿਨਾਂ ਵਿੱਚ ਉਨ੍ਹਾਂ ਨੇ ਹਗਰੀਆਂ ਨਾਲ ਜੁੱਧ ਕੀਤਾ ਜਿਹੜੇ ਉਨ੍ਹਾਂ ਦੇ ਹੱਥੋਂ ਮਾਰੇ ਗਏ ਅਤੇ ਓਹ ਗਿਲਆਦ ਦੇ ਸਾਰੇ ਚੜ੍ਹਦੇ ਵੱਲ ਆਪਣੇ ਤੰਬੂਆਂ ਵਿੱਚ ਵੱਸੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸ਼ਾਊਲ ਦੇ ਦਿਨਾਂ ਵਿੱਚ ਉਨ੍ਹਾਂ ਨੇ ਹਗਰੀਆਂ ਨਾਲ ਯੁੱਧ ਕੀਤਾ ਜਿਹੜੇ ਉਨ੍ਹਾਂ ਦੇ ਹੱਥੋਂ ਮਾਰੇ ਗਏ ਅਤੇ ਓਹ ਗਿਲਆਦ ਦੇ ਸਾਰੇ ਚੜਦੇ ਵੱਲ ਆਪਣੇ ਤੰਬੂਆਂ ਵਿੱਚ ਵੱਸੇ।