1 Chronicles 5:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਗਾਦ ਪਰਿਵਾਰ-ਸਮੂਹ ਦੇ ਲੋਕ ਰਊਬੇਨ ਦੇ ਪਰਿਵਾਰ-ਸਮੂਹ ਦੇ ਲੋਕਾਂ ਦੇ ਨਜ਼ਦੀਕ ਹੀ ਵਸੇ। ਇਹ ਗਾਦੀ ਲੋਕ ਬਾਸ਼ਾਨ ਦੇ ਇਲਾਕੇ ਵਿੱਚ ਤੇ ਸਲਕਾਹ ਤੀਕ ਵਸੇ।
Punjabi Bible 2016 - ਪਵਿੱਤਰ ਬਾਈਬਲ O.V.
ਗਾਦੀ ਉਨ੍ਹਾਂ ਦੇ ਸਾਹਮਣੇ ਬਾਸ਼ਾਨ ਦੇ ਦੇਸ਼ ਵਿੱਚ ਸਲਕਾਹ ਤੀਕ ਵੱਸੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗਾਦੀ ਉਨ੍ਹਾਂ ਦੇ ਸਾਹਮਣੇ ਬਾਸ਼ਾਨ ਦੇ ਦੇਸ ਵਿੱਚ ਸਲਕਾਹ ਤੱਕ ਵੱਸੇ