1 Chronicles 5:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯੋਏਲ ਬਾਸ਼ਾਨ ਦਾ ਪਹਿਲਾ ਆਗੂ ਸੀ ਅਤੇ ਉਸ ਤੋਂ ਬਾਅਦ ਸ਼ਾਫ਼ਾਨ ਦੂਜਾ ਤੇ ਉਸ ਉਪਰੰਤ ਯਅਨਈ ਆਗੂ ਬਣਿਆ।
Punjabi Bible 2016 - ਪਵਿੱਤਰ ਬਾਈਬਲ O.V.
ਯੋਏਲ ਮੁਖੀ ਸੀ, ਫੇਰ ਦੂਜਾ ਸ਼ਾਫਾਨ ਅਤੇ ਯਅਨਈ ਤੇ ਸ਼ਾਫਾਟ ਬਾਸ਼ਾਨ ਵਿੱਚ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੋਏਲ ਮੁਖੀ ਸੀ, ਫੇਰ ਦੂਜਾ ਸ਼ਫਾਮ ਅਤੇ ਯਅਨਈ ਤੇ ਸ਼ਾਫਾਟ ਬਾਸ਼ਾਨ ਵਿੱਚ