1 Chronicles 5:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦੇ ਘਰਾਣਿਆਂ ਵਿੱਚੋਂ ਸੱਤਾਂ ਭਰਾਵਾਂ ਦੇ ਨਾਉਂ ਇਉਂ ਸਨ: ਮੀਕਾਏਲ, ਮਸ਼ੂੱਲਾਮ, ਸ਼ਬਾ, ਯੋਰਈ, ਯਅਕਾਨ, ਜ਼ੀਆ ਅਤੇ ਏਬਰ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਦੇ ਪਿਤਰਾਂ ਦੇ ਘਰਾਣੇ ਦੇ ਭਰਾ, - ਮੀਕਾਏਲ ਤੇ ਮਸ਼ੂੱਲਾਮ ਤੇ ਸ਼ਬਾ ਤੇ ਯੋਰਈ ਤੇ ਯਅਕਾਨ ਤੇ ਜ਼ੀਆ ਤੇ ਏਬਰ, ਸੱਤ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਦੇ ਪੁਰਖਾਂ ਦੇ ਘਰਾਣੇ ਦੇ ਸੱਤ ਭਰਾ, ਮੀਕਾਏਲ ਤੇ ਮਸ਼ੁੱਲਾਮ ਤੇ ਸ਼ਬਾ ਤੇ ਯੋਰਈ ਤੇ ਯਅਕਾਨ ਤੇ ਜ਼ੀਆ ਤੇ ਏਬਰ ਸਨ