1 Chronicles 5:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਅਬੀਹਯਿਲ ਦੇ ਉੱਤਰਾਧਿਕਾਰੀ ਸਨ। ਅਬੀਹਯਿਲ ਹੂਰੀ ਦਾ ਪੁੱਤਰ ਸੀ ਅਤੇ ਹੂਰੀ ਯਾਰੋਅਹ ਦਾ ਪੁੱਤਰ ਅਤੇ ਯਾਰੋਆਹ ਗਿਲਆਦ ਦਾ। ਗਿਲਆਦ ਮੀਕਾਏਲ ਦਾ ਪੁੱਤਰ ਅਤੇ ਮੀਕਾਏਲ ਯਸ਼ੀਸ਼ਈ ਦਾ ਪੁੱਤਰ ਸੀ। ਯਸ਼ੀਸ਼ਈ ਯਹਦੋ ਦਾ ਪੁੱਤਰ ਅਤੇ ਯਹਦੋ ਬੂਜ ਦਾ ਪੁੱਤਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਅਬੀਹਯਿਲ ਦੇ ਪੁੱਤ੍ਰ, ਹੂਰੀ ਦਾ ਪੁੱਤ੍ਰ, ਯਰੋਅਹ ਦਾ ਪੁੱਤ੍ਰ, ਗਿਲਆਦ ਦਾ ਪੁੱਤ੍ਰ, ਮੀਕਾਏਲ ਦਾ ਪੁੱਤ੍ਰ, ਯਸ਼ੀਸ਼ਈ ਦਾ ਪੁੱਤ੍ਰ, ਯਹਦੋ ਦਾ ਪੁੱਤ੍ਰ, ਬੂਜ਼ ਦਾ ਪੁੱਤ੍ਰ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਅਬੀਹੈਲ ਦੇ ਪੁੱਤਰ, ਹੂਰੀ ਦੇ ਪੁੱਤਰ, ਯਾਰੋਅਹ ਦਾ ਪੁੱਤਰ, ਗਿਲਆਦ ਦਾ ਪੁੱਤਰ, ਮੀਕਾਏਲ ਦਾ ਪੁੱਤਰ, ਯਸ਼ੀਸ਼ਈ ਦਾ ਪੁੱਤਰ, ਯਹਦੋ ਦਾ ਪੁੱਤਰ, ਬੂਜ਼ ਦਾ ਪੁੱਤਰ