1 Chronicles 5:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯੋਥਾਮ ਅਤੇ ਯਰਾਬੁਆਮ ਪਾਤਸ਼ਾਹ ਦੇ ਦਿਨੀ ਇਨ੍ਹਾਂ ਸਾਰੇ ਲੋਕਾਂ ਦੇ ਨਾਉਂ ਗਾਦ ਦੇ ਘਰਾਣੇ ਦੇ ਇਤਹਾਸ ਦੀਆਂ ਕੁੱਲ ਪੱਤ੍ਰੀਆਂ ਲਿਖੀਆਂ ਗਈਆਂ। ਯੋਥਾਮ ਉਨ੍ਹੀ ਦਿਨੀ ਯਹੂਦਾਹ ਦਾ ਪਾਤਸ਼ਾਹ ਸੀ ਅਤੇ ਯਰਾਬੁਆਮ ਇਸਰਾਏਲ ਦਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੂਦਾਹ ਦੇ ਪਾਤਸ਼ਾਹ ਯੋਥਾਮ ਦੇ ਦਿਨਾਂ ਵਿੱਚ ਅਤੇ ਇਸਰਾਏਲ ਦੇ ਪਾਤਸ਼ਾਹ ਯਾਰਾਬੁਆਮ ਦੇ ਦਿਨਾਂ ਵਿੱਚ ਏਹ ਸਾਰੀਆਂ ਕੁਲ ਪੱਤ੍ਰੀਆਂ ਲਿਖੀਆਂ ਗਈਆਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦਾਹ ਦੇ ਪਾਤਸ਼ਾਹ ਯੋਥਾਮ ਦੇ ਦਿਨਾਂ ਵਿੱਚ ਅਤੇ ਇਸਰਾਏਲ ਦੇ ਪਾਤਸ਼ਾਹ ਯਾਰਾਬੁਆਮ ਦੇ ਦਿਨਾਂ ਵਿੱਚ ਇਹ ਸਾਰੀਆਂ ਕੁਲਪੱਤ੍ਰੀਆਂ ਲਿਖੀਆਂ ਗਈਆਂ।