1 Chronicles 5:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਅਤੇ ਰਊਬੇਨ ਅਤੇ ਗਾਦ ਦੇ ਪਰਿਵਾਰ-ਸਮੂਹ ਕੋਲ ਕੁੱਲ 44,760 ਬਹਾਦਰ ਸਿਪਾਹੀ ਸਨ। ਉਨ੍ਹਾਂ ਸਿਪਾਹੀਆਂ ਕੋਲ ਤਲਵਾਰਾਂ ਅਤੇ ਢਾਲਾਂ ਸਨ ਅਤੇ ਉਹ ਤੀਰਾਂ ਅਤੇ ਕਮਾਨਾਂ ਵਿੱਚ ਵੀ ਕੁਸ਼ਲ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਰਊਬੇਨੀ ਤੇ ਗਾਦੀ ਤੇ ਮਨੱਸ਼ਹ ਦੇ ਅੱਧੇ ਗੋਤ ਦੇ ਸੂਰਮੇ ਜਿਹੜੇ ਢਾਲ ਤੇ ਤੇਗ ਧਾਰੀ ਅਤੇ ਤੀਰੰਦਾਜ਼ੀ ਅਤੇ ਲੜਾਈ ਵਿੱਚ ਸਿਆਣੇ ਸਨ ਚੌਤਾਲੀ ਹਜ਼ਾਰ ਸੱਤ ਸੌ ਸੱਠ ਜੋਧੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਊਬੇਨੀ ਤੇ ਗਾਦੀ ਤੇ ਮਨੱਸ਼ਹ ਦੇ ਅੱਧੇ ਗੋਤ ਦੇ ਸੂਰਮੇ ਜਿਹੜੇ ਢਾਲ਼ ਤੇ ਤਲਵਾਰ ਉਠਾਉਣ ਵਾਲੇ, ਤੀਰ-ਅੰਦਾਜ਼ ਅਤੇ ਲੜਾਈ ਵਿੱਚ ਸਿਆਣੇ ਸਨ, ਉਹ ਚੁਤਾਲੀ ਹਜ਼ਾਰ ਸੱਤ ਸੌ ਸੱਠ ਯੋਧੇ ਸਨ