1 Chronicles 5:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਨੇ ਹਗਰੀਆਂ, ਯਟੂਰ, ਨਾਫ਼ੀਸ਼ ਤੇ ਨੋਦਾਬ ਦੇ ਲੋਕਾਂ ਵਿਰੁੱਧ ਲੜਾਈ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਏਹ ਹਗਰੀਆਂ, ਯਟੂਰ ਤੇ ਨਾਫੀਸ਼ ਤੇ ਨੋਦਾਬ ਨਾਲ ਲੜੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਹ ਹਗਰੀਆਂ, ਯਟੂਰ ਤੇ ਨਾਫ਼ੀਸ਼ ਤੇ ਨੋਦਾਬ ਨਾਲ ਲੜੇ