1 Chronicles 5:2 — Compare Translations

2 translations compared side by side

Punjabi Bible 2016 - ਪਵਿੱਤਰ ਬਾਈਬਲ O.V.
ਯਹੂਦਾਹ ਤਾਂ ਆਪਣੇ ਭਰਾਵਾਂ ਉੱਤੇ ਪਰਬਲ ਹੋਇਆ ਅਤੇ ਉਸੇ ਤੋਂ ਪਰਧਾਨ ਨਿੱਕਲਿਆ ਪਰ ਪਹਿਲੌਠੇ ਦਾ ਹਕ ਯੂਸੁਫ਼ ਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦਾਹ ਆਪਣੇ ਭਰਾਵਾਂ ਨਾਲੋਂ ਬਲਵਾਨ ਸੀ ਅਤੇ ਉਸ ਤੋਂ ਪ੍ਰਧਾਨ ਨਿੱਕਲਿਆ ਪਰ ਪਹਿਲੌਠਾ ਹੋਣ ਦਾ ਹੱਕ ਯੂਸੁਫ਼ ਦਾ ਸੀ