1 Chronicles 5:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਹਗਰੀਆਂ ਦੇ ਪਸ਼ੂ ਵੀ ਲੈ ਲਏ। ਉਨ੍ਹਾਂ ਨੇ 50,000 ਊਠ 2,50,000 ਭੇਡਾਂ, 2,000 ਗਧੇ ਅਤੇ 1,00,000 ਮਨੁੱਖਾਂ ਨੂੰ ਵੀ ਲੁੱਟ ਲਿਆ ਭਾਵ ਲੈ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਉਨ੍ਹਾਂ ਦੇ ਪਸੂ ਲੈ ਗਏ, ਉਨ੍ਹਾਂ ਦੇ ਊਠ ਪੰਜਾਹ ਹਜ਼ਾਰ, ਅਤੇ ਭੇਡਾਂ ਢਾਈ ਲਖ, ਅਤੇ ਖੋਤੇ ਦੋ ਹਜ਼ਾਰ, ਅਤੇ ਇੱਕ ਲੱਖ ਮਨੁੱਖ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਓਹ ਉਨ੍ਹਾਂ ਦੇ ਪਸ਼ੂ ਲੈ ਗਏ, ਉਨ੍ਹਾਂ ਦੇ ਊਠ ਪੰਜਾਹ ਹਜ਼ਾਰ, ਅਤੇ ਭੇਡਾਂ ਢਾਈ ਲੱਖ, ਅਤੇ ਗਧੇ ਦੋ ਹਜ਼ਾਰ, ਅਤੇ ਇੱਕ ਲੱਖ ਮਨੁੱਖ