1 Chronicles 5:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮਨੱਸ਼ਹ ਪਰਿਵਾਰ-ਸਮੂਹ ਦੇ ਅੱਧੇ ਮਨੁੱਖ ਬਾਸ਼ਾਨ ਦੇ ਇਲਾਕੇ ਵਿੱਚ ਵੱਸਦੇ ਰਹੇ। ਉਹ ਬਾਸ਼ਾਨ ਤੋਂ ਬਅਲ-ਹਰਮੋਨ, ਸਨੀਰ ਅਤੇ ਹਰਮੋਨ ਪਰਬਤ ਤੀਕ ਵੱਧਦੇ ਬਹੁਤ ਸਾਰੇ ਮਨੁੱਖਾਂ ਦਾ ਦਲ ਬਣ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਮਨੱਸ਼ੀਆਂ ਦੇ ਅੱਧੇ ਗੋਤ ਦੇ ਲੋਕ ਉਸ ਧਰਤੀ ਵਿੱਚ ਵੱਸੇ। ਓਹ ਬਾਸ਼ਾਨ ਤੋਂ ਬਅਲ-ਹਰਮੋਨ ਤੇ ਸਨੀਰ ਤੇ ਹਰਮੋਨ ਪਰਬਤ ਤੀਕ ਵਧਦੇ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਨੱਸ਼ੀਆਂ ਦੇ ਅੱਧੇ ਗੋਤ ਦੇ ਲੋਕ ਉਸ ਦੀ ਧਰਤੀ ਵਿੱਚ ਵੱਸੇ। ਓਹ ਬਾਸ਼ਾਨ ਤੋਂ ਬਆਲ-ਹਰਮੋਨ ਤੇ ਸਨੀਰ ਤੇ ਹਰਮੋਨ ਪਰਬਤ ਤੱਕ ਵਧਦੇ ਗਏ