1 Chronicles 5:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮਨੱਸ਼ਹ ਪਰਿਵਾਰ-ਸਮੂਹ ਦੇ ਅੱਧੇ ਮਨੁੱਖਾਂ ਦੇ ਘਰਾਣੇ ਦੇ ਆਗੂ ਇਸ ਪ੍ਰਕਾਰ ਸਨ: ਏਫ਼ਰ, ਯਿਸ਼ਈ, ਅਲੀਏਲ, ਅਜ਼ਰੀਏਲ, ਯਿਰਮਿਯਾਹ, ਹੋਦਵਯਾਹ, ਯਹਦੀਏਲ। ਇਹ ਸਾਰੇ ਹੀ ਬਹਾਦੁਰ ਵੀਰ ਅਤੇ ਤਾਕਤਵਰ ਮਨੁੱਖ ਸਨ। ਇਹ ਸਾਰੇ ਪ੍ਰਸਿੱਧ ਮਨੁੱਖ ਸਨ ਅਤੇ ਆਪੋ-ਆਪਣੇ ਪਰਿਵਾਰ-ਸਮੂਹਾਂ ਦੇ ਆਗੂ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਉਨ੍ਹਾਂ ਦੇ ਪਿਤਰਾਂ ਦੇ ਘਰਾਣਿਆਂ ਦੇ ਮੁਖੀਏ ਸਨ, ਅਰਥਾਤ ਏਫਰ ਤੇ ਯਿਸ਼ਈ ਤੇ ਅਲੀਏਲ ਤੇ ਅਜ਼ਰੀਏਲ ਤੇ ਯਿਰਮਿਯਾਹ ਤੇ ਹੋਦਵਯਾਹ ਤੇ ਯਹਦੀਏਲ ਜਿਹੜੇ ਸੂਰਬੀਰ ਜੋਧੇ, ਨਾਮੀ, ਤੇ ਆਪਣੇ ਪਿਤਰਾਂ ਦੇ ਘਰਾਣਿਆਂ ਦੇ ਮੁਖੀਏ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਉਨ੍ਹਾਂ ਦੇ ਪੁਰਖਾਂ ਦੇ ਘਰਾਣਿਆਂ ਦੇ ਮੁਖੀਏ ਸਨ, ਅਰਥਾਤ ਏਫਰ ਤੇ ਯਿਸ਼ਈ ਤੇ ਅਲੀਏਲ ਤੇ ਅਜ਼ਰੀਏਲ ਤੇ ਯਿਰਮਿਯਾਹ ਤੇ ਹੋਦਵਯਾਹ ਤੇ ਯਹਦੀਏਲ ਜਿਹੜੇ ਸੂਰਬੀਰ ਯੋਧੇ, ਨਾਮੀ, ਤੇ ਆਪਣੇ ਪੁਰਖਾਂ ਦੇ ਘਰਾਣਿਆਂ ਦੇ ਮੁਖੀਏ ਸਨ।