1 Chronicles 5:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਉਨ੍ਹਾਂ ਨੇ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਵਿਰੁੱਧ ਪਾਪ ਕੀਤਾ ਅਤੇ ਉਨ੍ਹਾਂ ਲੋਕਾਂ ਦੇ ਝੂਠੇ ਦੇਵਤਿਆਂ ਦੀ ਉਪਾਸਨਾ ਕੀਤੀ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਉਨ੍ਹਾਂ ਦੇ ਧਰਤੀ ਤੇ ਕਬਜ਼ਾ ਲੈਣ ਤੋਂ ਪਹਿਲਾਂ ਤਬਾਹ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੇ ਆਪਣੇ ਵੱਡ ਵਡੇਰਿਆਂ ਦੇ ਪਰਮੇਸ਼ੁਰ ਦਾ ਅਪਰਾਧ ਕੀਤਾ ਅਰ ਉਸ ਦੇਸ ਦੇ ਲੋਕਾਂ ਦੇ ਦੇਵਤਿਆਂ ਨਾਲ ਜ਼ਨਾਹ ਕੀਤਾ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਉਨ੍ਹਾਂ ਦੇ ਅੱਗੇ ਨਸ਼ਟ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਨੇ ਆਪਣੇ ਵੱਡ-ਵਡੇਰਿਆਂ ਦੇ ਪਰਮੇਸ਼ੁਰ ਦਾ ਅਪਰਾਧ ਕੀਤਾ ਅਤੇ ਉਸ ਦੇਸ ਦੇ ਲੋਕਾਂ ਦੇ ਦੇਵਤਿਆਂ ਦੇ ਪਿੱਛੇ ਚਲ ਕੇ ਵਿਭਚਾਰੀ ਹੋ ਗਏ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਉਨ੍ਹਾਂ ਅੱਗੇ ਨਸ਼ਟ ਕੀਤਾ