1 Chronicles 5:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯੋਏਲ ਦੇ ਉੱਤਰਾਧਿਕਾਰੀਆਂ ਵਿੱਚੋਂ ਸ਼ਮਅਯਾਹ ਉਸਦਾ ਪੁੱਤਰ ਸੀ। ਗੋਗ ਸ਼ਮਅਯਾਹ ਦਾ ਪੁੱਤਰ ਅਤੇ ਗੋਗ ਦਾ ਪੁੱਤਰ ਸ਼ਿਮਈ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਯੋਏਲ ਦੇ ਪੁੱਤ੍ਰ, - ਸ਼ਮਅਯਾਹ ਉਹ ਦਾ ਪੁੱਤ੍ਰ, ਗੋਗ ਉਹ ਦਾ ਪੁੱਤ੍ਰ, ਸ਼ਿਮਈ ਉਹ ਦਾ ਪੁੱਤ੍ਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੋਏਲ ਦੇ ਪੁੱਤਰ, ਸ਼ਮਅਯਾਹ ਉਹ ਦਾ ਪੁੱਤਰ, ਗੋਗ ਉਹ ਦਾ ਪੁੱਤਰ ਸ਼ਿਮਈ ਉਹ ਦਾ ਪੁੱਤਰ