1 Chronicles 5:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਆਲ ਦਾ ਪੁੱਤਰ ਸੀ ਬਏਰਾਹ। ਬਏਰਾਹ ਨੂੰ ਅੱਸ਼ੂਰ ਦੇ ਪਾਤਸ਼ਾਹ ਤਿਲਗਥ-ਪਿਲਨਅਸਰ ਬੰਦੀ ਬਣਾ ਕੇ ਲੈ ਗਏ। ਬਥਰਾਹ ਰਊਬੇਨੀਆਂ ਦੇ ਪਰਿਵਾਰ-ਸਮੂਹ ਦਾ ਆਗੂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਬਏਰਾਹ ਉਹ ਦਾ ਪੁੱਤ੍ਰ ਜਿਹ ਨੂੰ ਅੱਸ਼ੂਰ ਦਾ ਰਾਜਾ ਤਿਲਗਥ-ਪਿਲਨਅਸਰ ਬੰਧੂਆਂ ਬਣਾਕੇ ਲੈ ਗਿਆ। ਉਹ ਰਊਬੇਨੀਆਂ ਦਾ ਸ਼ਜ਼ਾਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਏਰਾਹ ਉਹ ਦਾ ਪੁੱਤਰ, ਜਿਸ ਨੂੰ ਅੱਸ਼ੂਰ ਦਾ ਰਾਜਾ ਤਿਲਗਥ ਪਿਲਨਅਸਰ ਬੰਧੂਆ ਬਣਾ ਕੇ ਲੈ ਗਿਆ। ਉਹ ਰਊਬੇਨੀਆਂ ਦਾ ਸਰਦਾਰ ਸੀ