1 Chronicles 5:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯੋਏਲ ਦੇ ਰਿਸ਼ਤੇਦਾਰ ਉਨ੍ਹਾਂ ਦੇ ਪਰਿਵਾਰ-ਸਮੂਹਾਂ ਮੁਤਾਬਕ ਓਵੇਂ ਹੀ ਦਰਜ ਗਏ ਹਨ ਜਿਵੇਂ ਕਿ ਉਹ ਪਰਿਵਾਰ ਦੇ ਇਤਿਹਾਸਾਂ ਵਿੱਚ ਲਿਖੇ ਗਏ ਹਨ: ਯਈੇਏਲ ਪਹਿਲੋਠਾ ਪੁੱਤਰ ਸੀ, ਫ਼ੇਰ ਜ਼ਕਰਯਾਹ ਅਤੇ ਬਲਆ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਭਰਾ ਉਨ੍ਹਾਂ ਦੀਆਂ ਕੁਲਾਂ ਅਨੁਸਾਰ ਜਦ ਉਨ੍ਹਾਂ ਦੀਆਂ ਪੀੜ੍ਹੀਆਂ ਦੀ ਕੁਲ ਪਤ੍ਰੀ ਬਣੀ ਏਹ ਸਨ, - ਮੁਖੀ ਯਈਏਲ ਤੇ ਜ਼ਰਕਯਾਹ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਭਰਾ ਉਨ੍ਹਾਂ ਦੀਆਂ ਕੁਲਾਂ ਅਨੁਸਾਰ ਜਦ ਉਨ੍ਹਾਂ ਦੀਆਂ ਪੀੜ੍ਹੀਆਂ ਦੀ ਕੁਲ ਪੱਤ੍ਰੀ ਬਣੀ ਇਹ ਸਨ, ਮੁਖੀ, ਯਈਏਲ ਤੇ ਜ਼ਕਰਯਾਹ