1 Chronicles 5:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਲਆ ਆਜ਼ਾਜ਼ ਦਾ ਪੁੱਤਰ ਸੀ, ਆਜ਼ਾਜ਼ ਸ਼ਮਆ ਦਾ ਪੁੱਤਰ ਸੀ ਅਤੇ ਸ਼ਮਆ ਯੋਏਲ ਦਾ ਪੁੱਤਰ ਸੀ। ਇਹ ਅਰੋਏਰ ਦੇ ਇਲਾਕੇ ਵਿੱਚ ਨਬੋ ਤੋਂ ਲੈ ਕੇ ਬਆਲ ਮਓਨ ਤੀਕ ਵੱਸਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਬਲਆ ਆਜ਼ਾਜ਼ ਦਾ ਪੁੱਤ੍ਰ, ਸ਼ਮਆ ਦਾ ਪੁੱਤ੍ਰ, ਯੋਏਲ ਦਾ ਪੁੱਤ੍ਰ ਜਿਹੜਾ ਅਰੋਏਰ ਵਿੱਚ ਨਬੋ ਤੇ ਬਆਲ-ਮਓਨ ਤੀਕ ਵੱਸਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਬਲਾ ਆਜ਼ਾਜ਼ ਦਾ ਪੁੱਤਰ, ਸ਼ਮਆ ਦਾ ਪੁੱਤਰ, ਯੋਏਲ ਦਾ ਪੁੱਤਰ ਜਿਹੜਾ ਅਰੋਏਰ ਵਿੱਚ ਨਬੋ ਤੇ ਬਆਲ-ਮਓਨ ਤੱਕ ਵੱਸਦਾ ਸੀ