1 Chronicles 5:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਲਆ ਦੇ ਲੋਕ ਮਾਰੂਥਲ ਦੀ ਨੁਕਰ ਤੀਕ ਰਹਿੰਦੇ ਸਨ, ਜੋ ਕਿ ਪੂਰਬ ਵੱਲ ਫ਼ਰਾਤ ਦਰਿਆ ਤੀਕ ਪਹੁੰਚਦੀ ਹੈ। ਉਹ ਇਸ ਇਲਾਕੇ ਵਿੱਚ ਇਸ ਲਈ ਵੱਸਦੇ ਸਨ ਕਿਉਂ ਕਿ ਉਨ੍ਹਾਂ ਦੇ ਪਸ਼ੂ ਗਿਲਆਦ ਦੇ ਦੇਸ਼ ਵਿੱਚ ਬਹੁਤ ਵੱਧ ਗਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਚੜ੍ਹਦੇ ਪਾਸੇ ਫਰਾਤ ਦਰਿਆਉ ਤੋਂ ਉਜਾੜ ਦੇ ਲਾਂਘੇ ਤੀਕਰ ਵੱਸਦਾ ਸੀ ਕਿਉਂ ਜੋ ਉਨ੍ਹਾਂ ਦੇ ਪਸੂ ਗਿਲਆਦ ਦੇ ਦੇਸ ਵਿੱਚ ਵਧ ਗਏ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਚੜਦੇ ਪਾਸੇ ਫ਼ਰਾਤ ਦਰਿਆ ਤੋਂ ਉਜਾੜ ਦੇ ਰਸਤੇ ਤੱਕ ਵੱਸਦਾ ਸੀ ਕਿਉਂ ਜੋ ਉਨ੍ਹਾਂ ਦੇ ਪਸ਼ੂ ਗਿਲਆਦ ਦੇ ਦੇਸ ਵਿੱਚ ਵਧ ਗਏ ਸਨ