1 Chronicles 6:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਹੋਵਾਹ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਉਨ੍ਹਾਂ ਦੀ ਧਰਤੀ ਤੋਂ ਦੂਰ ਭੇਜ ਦਿੱਤਾ ਸੀ, ਯਹੋਸਾਦਾਕ ਨੂੰ ਵੀ ਆਪਣਾ ਘਰ ਛੱਡਣਾ ਪਿਆ, ਅਤੇ ਉਨ੍ਹਾਂ ਲੋਕਾਂ ਨੂੰ ਦੂਜੇ ਦੇਸ ਵਿੱਚ ਕੈਦੀ ਬਣਾ ਲਿਆ ਗਿਆ ਸੀ। ਯਹੋਵਾਹ ਨੇ ਨਬੁਕਦਨੱਸਰ ਨੂੰ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਬੰਦੀ ਬਨਾਉਣ ਲਈ ਵਰਤਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਦ ਯਹੋਵਾਹ ਯਹੂਦਾਹ ਤੇ ਯਰੂਸਲਮ ਨੂੰ ਨਬੁਕਦ-ਨੱਸਰ ਦੇ ਹੱਥੋਂ ਲੈ ਗਿਆ ਤਦ ਯਹੋਸਾਦਾਕ ਵੀ ਅਸੀਰ ਹੋ ਕੇ ਗਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦ ਯਹੋਵਾਹ ਯਹੂਦਾਹ ਦੇ ਯਰੂਸ਼ਲਮ ਨੂੰ ਨਬੂਕਦਨੱਸਰ ਦੇ ਹੱਥੋਂ ਲੈ ਗਿਆ ਤਦ ਯਹੋਸਾਦਾਕ ਵੀ ਗ਼ੁਲਾਮ ਹੋ ਕੇ ਗਿਆ।