1 Chronicles 6:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮਰਾਰੀ ਦੇ ਪੁੱਤਰ ਸਨ ਮਹਲੀ ਅਤੇ ਮੁਸ਼ੀ। ਇਹ ਲੇਵੀ ਦੇ ਪਰਿਵਾਰ-ਸਮੂਹ ਵਿੱਚ ਉਨ੍ਹਾਂ ਦੇ ਪਿਤਰਾਂ ਦੇ ਘਰਾਣਿਆਂ ਦੇ ਮੁਤਾਬਕ ਸਨ:
Punjabi Bible 2016 - ਪਵਿੱਤਰ ਬਾਈਬਲ O.V.
ਮਰਾਰੀ ਦੇ ਪੁੱਤ੍ਰ, - ਮਹਲੀ ਤੇ ਮੁਸ਼ੀ ਅਤੇ ਏਹ ਲੇਵੀ ਦੀਆਂ ਕੁਲਾਂ ਉਨ੍ਹਾਂ ਦੇ ਪਿਤਰਾਂ ਦੇ ਘਰਾਣਿਆਂ ਅਨੁਸਾਰ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਰਾਰੀ ਦੇ ਪੁੱਤਰ, ਮਹਲੀ ਤੇ ਮੂਸ਼ੀ ਤੇ ਇਹ ਲੇਵੀ ਦੀਆਂ ਕੁਲ ਪਿਤਾਵਾਂ ਦੇ ਘਰਾਣਿਆਂ ਅਨੁਸਾਰ ਸਨ