1 Chronicles 6:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਗੇਰਸ਼ੋਮ ਦੇ ਉੱਤਰਾਧਿਕਾਰੀ ਇਸ ਤਰ੍ਹਾਂ ਸੀ: ਲਿਬਨੀ ਗੇਰਸ਼ੋਮ ਦਾ ਪੁੱਤਰ ਸੀ ਅਤੇ ਲਿਬਨੀ ਦਾ ਪੁੱਤਰ ਯਹਥ ਤੇ ਯਹਥ ਦੇ ਪੁੱਤਰ ਦਾ ਨਾਂ ਸੀ ਜ਼ਿੰਮਾਹ।
Punjabi Bible 2016 - ਪਵਿੱਤਰ ਬਾਈਬਲ O.V.
ਗੇਰਸ਼ੋਮ ਦੀ, ਉਹ ਦਾ ਪੁੱਤ੍ਰ ਲਿਬਨੀ, ਉਹ ਦਾ ਪੁੱਤ੍ਰ ਯਹਥ, ਉਹ ਦਾ ਪੁੱਤ੍ਰ, ਜ਼ਿੰਮਾਹ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗੇਰਸ਼ੋਮ ਦੀ, ਉਹ ਦਾ ਪੁੱਤਰ ਲਿਬਨੀ, ਉਹ ਦਾ ਪੁੱਤਰ ਯਹਥ, ਉਹ ਦਾ ਪੁੱਤਰ ਜ਼ਿੰਮਾਹ,